You are on page 1of 3

ਬਾਬਾ ਦੀਪ ਸਿੰਘ

ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਦੇ ਸੰਧੂ ਜੱਟ
ਪਰਿਵਾਰ ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਅਤੇ ਮਾਤਾ ਜਿਓਣੀ ਜੀ ਦੇ ਘਰ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ
'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌ ਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ
ਸ੍ਰੀ ਅਨੰ ਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ
ਪਵਿੱਤਰ ਕਰ-ਕਮਲਾਂ ਰਾਹੀਂ ਨੌ ਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ
'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰ ਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ
ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ।
ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।

ਬਾਬਾ ਦੀਪ ਸਿੰਘ ਜੀ

ਜਨਮ 1682

ਪਹੂਵਿੰਡ ਅੰਮ੍ਰਿਤਸਰ (ਜਿਸਨੂੰ ਹੁਣ ਜ਼ਿਲ੍ਹਾ ਤਰਨ ਤਾਰਨ)

ਪ੍ਰਸਿੱਧੀ  1) ਸ਼ਹੀਦੀ ਮਿਸਲ ਦਾ ਪਹਿਲਾ ਸਰਦਾਰ, 2) ਦਮਦਮੀ ਟਕਸਾਲ ਦਾ


ਪਹਿਲਾ ਸਰਦਾਰ, 3) Freed the captives during the
fourth raid of Ahmad Shah Durrani in 1757.
ਵਿਦਵਾਨ ਤੇ ਸੂਰਬੀਰ

'ਗੁਰੂ ਕੀ ਕਾਂਸ਼ੀ'

12 ਮਿਸਲਾਂ

ਲਕੀਰ ਖਿੱਚੀ

ਅਫ਼ਗਾਨ ਸਿੰਘਾਂ ਦਾ ਟਾਕਰਾ

ਸ਼ਹੀਦ ਹੋਏ ਸਿੰਘਾਂ

ਜਾਨਾਂ ਕੁਰਬਾਨ

ਸ਼ਹੀਦੀ ਅਸਥਾਨ ਗੁਰਦੁਆਰਾ

ਹੋਰ ਹਵਾਲੇ

"https://pa.wikipedia.org/w/index.php?
title=ਬਾਬਾ_ਦੀਪ_ਸਿੰਘ&oldid=620418" ਤੋਂ ਲਿਆ


Last edited 14 days ago by Satdeep Gill

You might also like